ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸ਼ਾਨਦਾਰ ਰਿਕਾਰਡ ਬਣਾਇਆ-ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਲਖਵੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ | (ਸੱਜੇ) ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਜੀ.ਪੀ ਸਾਥੀਆਂ ਸਮੇਤ ਕੈਬਨਿਟ ਮੰਤਰੀ ਦਾ ਸਨਮਾਨ ਕਰਦੇ ਹੋਏ | ਤਸਵੀਰਾਂ: ਕਰਨ
<br/>
21-04-2026