21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 21-04-2026
ਬਨੂੜ, 20 ਅਪ੍ਰੈਲ (ਭੁਪਿੰਦਰ ਸਿੰਘÑ)-ਪਾਵਰਕਾਮ ਬਨੂੜ ਦੇ ਦਫ਼ਤਰ ਦੇ ਐਸ.ਡੀ.ਓ. ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਹੁਲਕਾ ਯੂ.ਪੀ.ਐਸ. ਫੀਡਰ, ਵੀਨਸੀਲਟ ਲੈਬ, ਹਾਉਸਫੈਡ, ਮਠਿਆੜਾ ਏ.ਪੀ., ਕਨੌੜ ਏ.ਪੀ., ਪੰਜਾਬ ਅਫ਼ਸਰ ਸੁਸਾਇਟੀ, ਸੇਖਨ ਮਾਜਰਾ ਏ.ਪੀ., ਲਾਂਡਰਾਂ ਰੋਡ, ਜੰਗਪੁਰਾ ਯੂ.ਪੀ.ਐੱਸ. ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ 21 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ |
* ਉਪ ਮੰਡਲ ਅਫ਼ਸਰ ਸਬ ਡਵੀਜ਼ਨ ਗੱਜੂ ਖੇੜਾ ਪ੍ਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 66 ਕੇ.ਵੀ. ਸਬ-ਸਟੇਸ਼ਨ ਗੱਜੂ ਖੇੜਾ ਅਤੇ 66 ਕੇ.ਵੀ. ਸਬ-ਸਟੇਸ਼ਨ ਭਗੜਾਣਾ ਅਧੀਨ ਆਉਂਦੇ ਉਪ-ਮੰਡਲ ਗੱਜੂ ਖੇੜਾ ਦੇ ਅਧੀਨ ਪੈਂਦੇ ਪਿੰਡਾਂ ਅਤੇ ਕਸਬਿਆਂ ਦੀ ਬਿਜਲੀ ਦੀ ਸਪਲਾਈ ਕੱਲ੍ਹ 21 ਅਪ੍ਰੈਲ ਦਿਨ ਮੰਗਲਵਾਰ ਨੂੰ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਉਨ੍ਹਾਂ ਦੱਸਿਆ ਕਿ ਸਮਾਂ ਘੱਟ ਵੱਧ ਹੋ ਸਕਦਾ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਪਿੰਡ ਦਿਉਗੜ੍ਹ ਦੇ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪਿੰਡ ਖਾਨੇਵਾਲ ਦੇ ਸਕੇ ਭਰਾਵਾਂ ਸਮੇਤ 5 ਦੇ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।