21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਇਪਸ਼ਿਤਾ ਨੇ ਚਮਕਾਇਆ ਸਕੂਲ ਤੇ ਮਾਪਿਆਂ ਦਾ ਨਾਂਅ

ਅਜੀਤ ਡੈਸਕ 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਪੱਤਰ ਪ੍ਰੇਰਕ)-ਪੀ.ਐਮ ਸ੍ਰੀ ਕੇਂਦਰੀ ਵਿਦਿਆਲਾ ਰਿਊਣਾ ਊਚਾ ਫ਼ਤਹਿਗੜ੍ਹ ਸਾਹਿਬ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਇਪਸ਼ਿਤਾ ਗਿਰੀ ਸਪੁੱਤਰੀ ਅਸ਼ਵਨੀ ਗਿਰੀ ਨੇ ਬੋਰਡ ਪ੍ਰੀਖਿਆ ਵਿਚ 94.4 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਇੰਸਪੈਕਟਰ ਸੀਮਾ ਗਿਰੀ ਨੇ ਵਿਦਿਆਰਥਣ ਇਪਸ਼ਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿਚ ਘੱਟ ਨਹੀਂ | ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀਆਂ ਦੇ ਨਾਲ ਉਹ ਡਟ ਕੇ ਖੜ੍ਹੇ ਹਨ |
ਪਿਛਲੀ ਖ਼ਬਰ ਖੇਤੀ ਮਸ਼ੀਨਰੀ ਸਬਸਿਡੀ 'ਤੇ ਲੈਣ ਲਈ 24 ਤੱਕ ਲਏ ਜਾਣਗੇ ਬਿਨੈ ਪੱਤਰ-ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਭੜੀ ਵਿਖੇ ਮੁਫਤ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।