05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਥਾਣਾ ਅਮਲੋਹ ਦੇ ਨਵੇਂ ਮੁਖੀ ਤਰਨਜੀਤ ਸਿੰਘ ਦਾ ਸਰਪੰਚ ਲੱਖਾ ਦੀਵਾ ਨੇ ਕੀਤਾ ਸਵਾਗਤ

ਅਜੀਤ ਡੈਸਕ 08-05-2026
ਅਮਲੋਹ, 7 ਮਈ (ਕੇਵਲ ਸਿੰਘ)-ਸਬ ਇੰਸਪੈਕਟਰ ਤਰਨਜੀਤ ਸਿੰਘ ਨੂੰ ਥਾਣਾ ਅਮਲੋਹ ਦਾ ਇੰਚਾਰਜ ਨਿਯੁਕਤ ਹੋਣ 'ਤੇ ਸਰਪੰਚ ਲਖਵੀਰ ਸਿੰਘ ਲੱਖਾ ਜ਼ਿਲ੍ਹਾ ਯੂਥ ਵਿੰਗ ਸਕੱਤਰ ਵਲੋਂ ਬੁੱਕਾ ਭੇਟ ਕਰਕੇ ਸਵਾਗਤ ਅਤੇ ਵਧਾਈ ਦਿੱਤੀ ਗਈ | ਇਸ ਮੌਕੇ ਸਰਪੰਚ ਲਖਵੀਰ ਸਿੰਘ ਲੱਖਾ ਦੀਵਾ ਨੇ ਕਿਹਾ ਕਿ ਤਰਨਜੀਤ ਸਿੰਘ ਇਕ ਇਮਾਨਦਾਰ ਅਤੇ ਮਿਹਨਤੀ ਅਫ਼ਸਰ ਹਨ, ਜਿਨ੍ਹਾਂ ਨੇ ਹਮੇਸ਼ਾ ਆਪਣੀ ਡਿਊਟੀ ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਈ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਤੋਂ ਇਨਸਾਫ਼ ਅਤੇ ਚੰਗੀ ਪੁਲਿਸ ਸੇਵਾ ਦੀ ਉਮੀਦ ਹੈ | ਇਸ ਮੌਕੇ ਨਵਨਿਯੁਕਤ ਥਾਣਾ ਮੁਖੀ ਤਰਨਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਥਾਣੇ ਵਿਚ ਆਉਣ ਵਾਲੇ ਹਰ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਇਸ ਮੌਕੇ ਮਨਦੀਪ ਸਿੰਘ ਬੈਨੀਪਾਲ ਅਤੇ ਸਤਵੰਤ ਸਿੰਘ ਪੰਚ ਵੀ ਹਾਜ਼ਰ
ਪਿਛਲੀ ਖ਼ਬਰ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਦਿੱਤੀ ਜਾ ਰਹੀ ਹੈ ਯੋਗਾ ਦੀ ਸਿਖਲਾਈ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਨਾ ਦੇਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ-ਡਾ. ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।