ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਭੁੱਟਾ ਦੀ ਅਗਵਾਈ ਹੇਠ ਨਾਮਜ਼ਦਗੀ ਕਾਗ਼ਜ਼ ਕੀਤੇ ਦਾਖਲ
ਅਜੀਤ ਡੈਸਕ
17-05-2026
ਉਨ੍ਹਾਂ ਕਿਹਾ ਕਿ ਸ਼ਹਿਰ ਦਾ ਵਿਕਾਸ ਵਾਰਡ ਦੇ ਲੋਕਾਂ ਦੀ ਸਲਾਹ ਅਨੁਸਾਰ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ ਬੱਬਲ, ਦਵਿੰਦਰ ਸਿੰਘ, ਕੁਲਦੀਪ ਸਿੰਘ ਪੋਲਾ, ਧਰਮਿੰਦਰ ਸਿੰਘ ਮੂਲੇਪੁਰ, ਜਗਜੀਤ ਸਿੰਘ ਤਲਾਣੀਆਂ, ਸਤਵਿੰਦਰ ਸਿੰਘ ਕਾਲਾ, ਹਰਭਜਨ ਕੌਰ, ਜਗਤਾਰ ਸਿੰਘ ਗੁਣੀਆ ਮਾਜਰਾ, ਸਰਬਜੀਤ ਸਿੰਘ, ਮਨਜੀਤ ਸਿੰਘ ਮਾਨ, ਹਰਪ੍ਰੀਤ ਸਿੰਘ, ਗੁਰਤੇਜ ਸਿੰਘ ਗਿੱਲ, ਕਿਰਨਦੀਪ ਸਿੰਘ ਚੁੰਨੀ, ਬਲਵਿੰਦਰ ਸਿੰਘ ਘੋਲਾ, ਕਾਬਲ ਸਿੰਘ ਝਾਂਮਪੁਰ, ਰਵਿੰਦਰ ਸਿੰਘ ਜੱਲ੍ਹਾ, ਜਰਨੈਲ ਸਿੰਘ ਸਾਨੀਪੁਰ, ਜਸਵੀਰ ਸਿੰਘ ਜਲਵੇੜੀ ਗਹਿਲਾਂ, ਬਲਵਿੰਦਰ ਸਿੰਘ ਸਹਾਰਨ, ਜਸਵੀਰ ਸਿੰਘ ਸੋਢੀ, ਪਲਵਿੰਦਰ ਸਿੰਘ, ਰਣਜੀਤ ਸਿੰਘ ਵਿੱਕੀ, ਬਿਕਰਮਜੀਤ ਸਿੰਘ ਬਾਜਵਾ, ਪਿ੍ਤਪਾਲ ਸਿੰਘ, ਪਵਨ ਕੁਮਾਰ ਲਾਡੀ, ਬਲਜੀਤ ਸਿੰਘ ਦਿਓਲ, ਐਡਵੋਕੇਟ ਅਮਨਦੀਪ ਸਿੰਘ ਚੀਮਾ, ਐਡ. ਸੁਖਜੋਬਨ ਸਿੰਘ, ਮਨੀਸ਼ ਕੁਮਾਰ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਯਾਦਵਿੰਦਰ ਸਿੰਘ ਬੈਂਸ,