08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੂਬਾਈ ਅਧਿਕਾਰੀਆਂ ਵਲੋਂ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਦਾ ਦੌਰਾ

ਮੰਡੀ ਗੋਬਿੰਦਗੜ੍ਹ, 7 ਅਗਸਤ (ਇਕਬਾਲਦੀਪ ਸੰਧੂ)-ਸੂਬਾਈ ਅਧਿਕਾਰੀਆਂ ਨੇ ਮੰਡੀ ਗੋਬਿੰਦਗੜ੍ਹ ਸਥਿਤ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਦਾ ਨਿਰੀਖਣ ਕੀਤਾ। ਵਿਭਾਗ ਦੇ ਸਕੱਤਰ ਜਤਿੰਦਰ ਸ਼ਰਮਾ, ਮਹੇਸ਼ ਸ਼ਰਮਾ ਤੇ ਸੁਦਰਸ਼ਨ ਪਰਾਸ਼ਰ ਨੇ ਸਕੂਲ ਦੇ ਇੰਚਾਰਜ ਅਤੇ ਅਧਿਆਪਕਾਂ ਨਾਲ ਸਕੂਲ ਦੇ ਪ੍ਰਦਰਸ਼ਨ ਬਾਰੇ ਚਰਚਾ ਕੀਤੀ ਅਤੇ ਬੱਚਿਆਂ ਨਾਲ ਸਕੂਲ ਦਾ ਨਿਰੀਖਣ ਕੀਤਾ।

ਮੰਡੀ ਗੋਬਿੰਦਗੜ੍ਹ ਸਥਿਤ ਸ਼ਿਸ਼ੂ ਵਟਿਕਾ ਸਕੂਲ ਦਾ ਨਿਰੀਖਣ ਕਰਨ ਆਈ ਟੀਮ ਦਾ ਸਵਾਗਤ ਕਰਦੇ ਪ੍ਰਬੰਧਕ। ਅਜੀਤ ਤਸਵੀਰ 08-08-2026
ਮੰਡੀ ਗੋਬਿੰਦਗੜ੍ਹ, 7 ਅਗਸਤ (ਇਕਬਾਲਦੀਪ ਸੰਧੂ)-ਸੂਬਾਈ ਅਧਿਕਾਰੀਆਂ ਨੇ ਮੰਡੀ ਗੋਬਿੰਦਗੜ੍ਹ ਸਥਿਤ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਦਾ ਨਿਰੀਖਣ ਕੀਤਾ। ਵਿਭਾਗ ਦੇ ਸਕੱਤਰ ਜਤਿੰਦਰ ਸ਼ਰਮਾ, ਮਹੇਸ਼ ਸ਼ਰਮਾ ਤੇ ਸੁਦਰਸ਼ਨ ਪਰਾਸ਼ਰ ਨੇ ਸਕੂਲ ਦੇ ਇੰਚਾਰਜ ਅਤੇ ਅਧਿਆਪਕਾਂ ਨਾਲ ਸਕੂਲ ਦੇ ਪ੍ਰਦਰਸ਼ਨ ਬਾਰੇ ਚਰਚਾ ਕੀਤੀ ਅਤੇ ਬੱਚਿਆਂ ਨਾਲ ਸਕੂਲ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਕੂਲ ਦੇ ਪ੍ਰਦਰਸ਼ਨ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਸਕੂਲ ਦੇ ਉਪ ਪ੍ਰਧਾਨ ਸੁਨੀਲ ਮਿੱਤਲ, ਮੈਨੇਜਰ ਰਾਕੇਸ਼ ਜੈਨ, ਸਕੂਲ ਇੰਚਾਰਜ ਕੋਮਲ ਮਿੱਤਲ, ਅਧਿਆਪਕ ਸ਼ਿਵਾਨੀ ਸ਼ਰਮਾ, ਪ੍ਰਿਆ ਯਾਦਵ, ਮਨੀਸ਼ਾ ਗੁਪਤਾ, ਮੀਨਾਕਸ਼ੀ ਗੁਪਤਾ, ਪਰਮਿੰਦਰ ਕੌਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਵਿਚ ‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਲਗਪਗ 14 ਹਜ਼ਾਰ ਤੋਂ ਵੱਧ ਲੋਕਾਂ ਨੇ ਕਰਵਾਈ ਰਜਿਸਟਰੇਸ਼ਨ *11,990 ਤੋਂ ਵੱਧ ਲੋ... ਅਗਲੀ ਖ਼ਬਰ ਲੋਕ ਸਾਹਿਤ ਸੰਗਮ ਦੇ ਡਾ. ਸੁਧਾ ਓਮ ਢੀਂਗਰਾ ਦੀ ਪੁਸਤਕ ‘ਖਿੜਕੀਆਂ ’ਚੋਂ ਝਾਕਦੀਆਂ ਅੱਖਾਂ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।