08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

“ ਤਿਰੰਗਾ-ਏ ਜਰਨੀ” ਹਿੰਦੀ ਨਾਟਕ ਦਾ ਮੰਚਨ ਅੱਜ

ਪਟਿਆਲਾ, 7 ਅਗਸਤ (ਧਰਮਿੰਦਰ ਸਿੰਘ ਸਿੱਧੂ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ (ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ) ਪਟਿਆਲਾ ਵਲੋਂ ਕੇਂਦਰ ਦੇ ਡਾਇਰੈਕਟਰ ਡਾਕਟਰ ਅਸ਼ਵਿਨ ਮਹੇਸ਼ ਦਲਵੀ ਦੀ ਅਗਵਾਈ ਹੇਠ ਐਨ ਜੇਡ ਸੀ ਸੀ ਵਲੋਂ ਮਾਸਿਕ ਥੀਏਟਰ ਲੜੀ ਦੇ ਹਿੱਸੇ ਵਜੋਂ, ਹਿੰਦੀ ਨਾਟਕ “ਤਿਰੰਗਾ-ਏ ਜਰਨੀ” ਦਾ ਮੰਚਨ ਜੈਪੂਰ ਦੇ ਕਲਾਕਾਰਾਂ ਵਲੋਂ 8 ਅਗਸਤ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਨੇੜੇ ਭਾਸ਼ਾ ਭਵਨ ਸ਼ੇਰਾ ਵਾਲਾ ਗੇਟ, ਪਟਿਆਲਾ ਵਿਖੇ ਕੀਤਾ ਜਾਵੇਗਾ ਅਤੇ ਇਸ ਨਾਟਕ ਦੇ ਲੇਖ਼ਕ ਤੇ ਨਿਰਦੇਸ਼ਕ ਪ੍ਰੀਆਦਰਸ਼ਨੀ ਮਿਸ਼ਰਾ ਹਨ। ਇਹ ਨਾਟਕ ਭਾਰਤੀ ਆਜ਼ਾਦੀ ਸੰਗਰਾਮ ਦੇ ਇਤਿਹਾਸ ਦੀ ਗਾਥਾ ’ਤੇ ਅਧਾਰਿਤ ਹੈ।

ਅਜੀਤ ਡੈਸਕ 08-08-2026
ਪਟਿਆਲਾ, 7 ਅਗਸਤ (ਧਰਮਿੰਦਰ ਸਿੰਘ ਸਿੱਧੂ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ (ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ) ਪਟਿਆਲਾ ਵਲੋਂ ਕੇਂਦਰ ਦੇ ਡਾਇਰੈਕਟਰ ਡਾਕਟਰ ਅਸ਼ਵਿਨ ਮਹੇਸ਼ ਦਲਵੀ ਦੀ ਅਗਵਾਈ ਹੇਠ ਐਨ ਜੇਡ ਸੀ ਸੀ ਵਲੋਂ ਮਾਸਿਕ ਥੀਏਟਰ ਲੜੀ ਦੇ ਹਿੱਸੇ ਵਜੋਂ, ਹਿੰਦੀ ਨਾਟਕ “ਤਿਰੰਗਾ-ਏ ਜਰਨੀ” ਦਾ ਮੰਚਨ ਜੈਪੂਰ ਦੇ ਕਲਾਕਾਰਾਂ ਵਲੋਂ 8 ਅਗਸਤ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਨੇੜੇ ਭਾਸ਼ਾ ਭਵਨ ਸ਼ੇਰਾ ਵਾਲਾ ਗੇਟ, ਪਟਿਆਲਾ ਵਿਖੇ ਕੀਤਾ ਜਾਵੇਗਾ ਅਤੇ ਇਸ ਨਾਟਕ ਦੇ ਲੇਖ਼ਕ ਤੇ ਨਿਰਦੇਸ਼ਕ ਪ੍ਰੀਆਦਰਸ਼ਨੀ ਮਿਸ਼ਰਾ ਹਨ। ਇਹ ਨਾਟਕ ਭਾਰਤੀ ਆਜ਼ਾਦੀ ਸੰਗਰਾਮ ਦੇ ਇਤਿਹਾਸ ਦੀ ਗਾਥਾ ’ਤੇ ਅਧਾਰਿਤ ਹੈ। ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਦੇ ਨਿਰਦੇਸ਼ਕ ਡਾਕਟਰ ਅਸ਼ਵਿਨ ਮਹੇਸ਼ ਦਲਵੀ ਨੇ ਸਾਰੇ ਥੀਏਟਰ ਕਲਾਕਾਰਾਂ, ਕਲਾ ਪ੍ਰੇਮੀਆਂ ਤੇ ਸ਼ਹਿਰ ਵਾਸੀਆਂ ਨੂੰ ਨਾਟਕ ਦੇਖਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।