ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀ ਅਰਥਵਿਵਸਥਾ ਨੂੰ ਡਾਂਵਾਡੋਲ ਕਰ ਦਿੱਤਾ-ਧਰਮਸੋਤ
ਭਾਦਸੋਂ, 13 ਅਗਸਤ (ਗੁਰਬਖਸ ਸਿੰਘ ਵੜੈਚ)-ਪਿੰਡ ਖਨੌੜਾ ਵਿਖੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਹੋਈ ਅਹਿਮ ਮੀਟਿੰਗ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਧਰਮਸੋਤ ਨੇ ਕਿਹਾ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਚਹੇਤਿਆ ਨੂੰ ਫਾਇਦਾ ਦੇਣ ਲਈ ਦੇਸ਼ ਦੀ ਅਰਥਵਿਵਸਥਾ ਨੂੰ ਡਾਂਵਾਡੋਲ ਕਰ ਦਿੱਤਾ ਹੈ।
ਅਜੀਤ ਡੈਸਕ
14-08-2026