14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਲਈ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਲਈ ਟਰੇਨਿੰਗ ਕੈਂਪ

ਸੰਘੋਲ, 13 ਅਗਸਤ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤਰ ਦੇ ਕਿਸਾਨਾਂ ਨੂੰ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਬਾਰੇ ਜਾਣੂ ਕਰਵਾਉਣ ਲਈ ਟ੍ਰੇਨਿੰਗ ਕੈਂਪ ਦਾ ਦੌਰਾ ਕਰਵਾਇਆ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਬਲਾਕ ਖਮਾਣੋਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਵਿਭਾਗ ਦੀ ਸਮਰਾਲਾ ਇਕਾਈ ਵਿਖੇ ਟਰੇਨਿੰਗ ਦਿੱਤੀ ਗਈ।

ਅਜੀਤ ਡੈਸਕ 14-08-2026
ਸੰਘੋਲ, 13 ਅਗਸਤ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤਰ ਦੇ ਕਿਸਾਨਾਂ ਨੂੰ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਬਾਰੇ ਜਾਣੂ ਕਰਵਾਉਣ ਲਈ ਟ੍ਰੇਨਿੰਗ ਕੈਂਪ ਦਾ ਦੌਰਾ ਕਰਵਾਇਆ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਬਲਾਕ ਖਮਾਣੋਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਵਿਭਾਗ ਦੀ ਸਮਰਾਲਾ ਇਕਾਈ ਵਿਖੇ ਟਰੇਨਿੰਗ ਦਿੱਤੀ ਗਈ। ਡਾ. ਅਮਨਦੀਪ ਸਿੰਘ ਸਹਾਇਕ ਪ੍ਰੋਫੈਸਰ ਨੇ ਇਸ ਮੌਕੇ ਕਿਸਾਨਾਂ ਨੂੰ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਤੇ ਪ੍ਰੋਸੈਸਿੰਗ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਰਵਾਇਤੀ ਫ਼ਸਲੀ ਚੱਕਰ ਤੋਂ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ। ਅਧਿਕਾਰੀ ਨੇ ਕਿਹਾ ਕਿ ਫ਼ਸਲੀ ਚੱਕਰ ਦਾ ਤਿਆਗ ਕਰਕੇ ਕਿਸਾਨ ਆਪਣੀ ਆਮਦਨੀ ’ਚ ਵਾਧਾ ਕਰ ਸਕਦੇ ਹਨ। ਇਸ ਮੌਕੇ ਸ਼ਿਵ ਕੁਮਾਰ ਤੇ ਅਰਵਿੰਦ ਸਿੰਘ ਦੋਵੇਂ ਖੇਤੀਬਾੜੀ ਵਿਸਥਾਰ ਅਫ਼ਸਰ, ਗਗਨਦੀਪ ਸਿੰਘ ਫ਼ੀਲਡ ਸਹਾਇਕ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ’ਤੇ ਨਾਂਦੇੜ ਸਾਹਿਬ ਵਿਖੇ ਹਮਲਾ ਮੰਦਭਾਗਾ ਤੇ ਨਿੰਦਣਯੋਗ-ਸੁਖਬੀਰ ਕੌਰ ਸੁਹਾਵੀ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਜ਼ਿਲ੍ਹਾ ਆੜ੍ਹਤੀਆਂ ਐਸੋਸੀਏਸ਼ਨ ਨਾਲ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।