17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ

ਮੰਡੀ ਗੋਬਿੰਦਗੜ੍ਹ, 16 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮ ਮਨਾਇਆ। ਸਭ ਤੋਂ ਪਹਿਲਾਂ ਸਕੂਲ ਡਾਇਰੈਕਟਰ ਵਰਿੰਦਰਜੀਤ ਸਿੰਘ ਤੇ ਪ੍ਰਿੰਸੀਪਲ ਡਾ.

ਅਜੀਤ ਡੈਸਕ 17-08-2026
ਮੰਡੀ ਗੋਬਿੰਦਗੜ੍ਹ, 16 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮ ਮਨਾਇਆ। ਸਭ ਤੋਂ ਪਹਿਲਾਂ ਸਕੂਲ ਡਾਇਰੈਕਟਰ ਵਰਿੰਦਰਜੀਤ ਸਿੰਘ ਤੇ ਪ੍ਰਿੰਸੀਪਲ ਡਾ. ਅੰਮ੍ਰਿਤਾ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਸ ਤੋਂ ਬਾਅਦ ਸਕੂਲ ਦੇ ਹੈੱਡ ਬੁਆਏ ਨੇ ਆਪਣੇ ਭਾਸ਼ਨ ਦੌਰਾਨ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ। ਉਪਰੰਤ ਸਕੂਲ ਦੇ ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਡਾਇਰੈਕਟਰ ਵਰਿੰਦਰਜੀਤ ਸਿੰਘ ਨੇ ਸਾਰਿਆਂ ਨੂੰ 80ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਿੰਸੀਪਲ ਡਾ. ਅੰਮ੍ਰਿਤਾ ਸਿੰਘ ਨੇ ਸਾਰਿਆਂ ਨੂੰ 80ਵੇਂ ਆਜ਼ਾਦੀ ਦਿਹਾੜੇ ਦੀ ਦਿੰਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਸੁਪਰੀਮ ਨੇ ਮਨਾਇਆ 80ਵਾਂ ਆਜ਼ਾਦੀ ਦਿਵਸ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਵਲੋਂ ਵਿਸ਼ੇਸ਼ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।