ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ
ਪੰਜਗਰਾਈਂ ਕਲਾਂ, 17 ਅਗਸਤ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘ ਪਾਤਿਸ਼ਾਹੀ ਦੂਜੀ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਪਿਛਲੇ ਦਿਨੀਂ ਸਿੱਖੀ ਦੇ ਧਰਮ ਪ੍ਰਚਾਰ ਲਈ ਹਾਂਗਕਾਂਗ ਗਏ। ਜਿੱਥੇ ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਲਗਾਤਾਰ ਦੋ ਮਹੀਨੇ ਸਿੱਖ ਧਰਮ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ।
ਗ੍ਰੀਨ ਫ਼ੀਲਡਜ਼ ਸਕੂਲ ਦਾ ਸਟਾਫ਼ ਤੇ ਵਿਦਿਆਰਥੀ ਆਜ਼ਾਦੀ ਦਿਵਸ ਮਨਾਉਣ ਸਮੇਂ ਯਾਦਗਾਰੀ ਤਸਵੀਰ ਕਰਾਉਂਦੇ ਹੋਏ। ਅਜੀਤ ਤਸਵੀਰ
18-08-2026