18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ

ਬਾਜਾਖਾਨਾ, 17 ਅਗਸਤ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਵਲੋਂ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਸੋਹਣ ਲਾਲ ਸ਼ਰਮਾ ਰੋਮਾਣਾ ਅਜੀਤ ਸਿੰਘ ਦੀ ਅਗਵਾਈ ਹੇਠ ਬਾਜਾਖਾਨਾ ਵਿਖੇ ਕੀਤੀ ਗਈ ।

ਅਜੀਤ ਡੈਸਕ 18-08-2026
ਬਾਜਾਖਾਨਾ, 17 ਅਗਸਤ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਵਲੋਂ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਸੋਹਣ ਲਾਲ ਸ਼ਰਮਾ ਰੋਮਾਣਾ ਅਜੀਤ ਸਿੰਘ ਦੀ ਅਗਵਾਈ ਹੇਠ ਬਾਜਾਖਾਨਾ ਵਿਖੇ ਕੀਤੀ ਗਈ । ਇਸ ਮੌਕੇ ਡਾ. ਸੁਖਦੇਵ ਸਿੰਘ ਰੋਮਾਣਾ ਨੇ ਮੀਟਿੰਗ ਵਿਚ ਆਏ ਸਾਥੀਆਂ ਨੂੰ ਜੀ ਆਇਆ ਕਿਹਾ। ਮੀਟਿੰਗ ਵਿਚ ਡਾਕਟਰ ਸਾਥੀਆਂ ਨੂੰ ਪ੍ਰੈਕਟਿਸ ਕਰਨ ਸਮੇਂ ਆ ਰਹੀਂਆਂ ਦਿੱਕਤਾਂ ਸਮੱਸਿਆਵਾਂ ਬਾਰੇ ਲੰਬੀ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਡਾ. ਵੀਰਪਾਲ ਸਿੰਘ ਡੋਡ, ਡਾ. ਸੁਖਪ੍ਰੀਤ ਸਿੰਘ ਡੋਡ, ਡਾ. ਗੁਰਜੰਟ ਸਿੰਘ ਡੋਡ, ਡਾ. ਵੈਦ ਰਣਜੀਤ ਸਿੰਘ, ਡਾ. ਜਗਦੇਵ ਸਿੰਘ ਮੱਲਾ, ਡਾ. ਹਰਪ੍ਰੀਤ ਸਿੰਘ ਬਾਜਾਖਾਨਾ, ਡਾ. ਅਮਰਜੀਤ ਖਾਨ, ਡਾ. ਮਨਦੀਪ ਸਿੰਘ ਮੱਲਾ, ਡਾ. ਛਿੰਦਰਪਾਲ, ਡਾ. ਗੁਰਪ੍ਰੀਤ ਸਿੰਘ ਰੋਮਾਣਾ, ਵੈਦ ਜਸਵੰਤ ਸਿੰਘ, ਡਾ. ਅਤਵਾਰ ਸਿੰਘ ਰੋਮਾਣਾ, ਡਾ. ਕਿਰਨਦੀਪ ਸਿੰਘ ਡੋਡ, ਡਾ. ਨਿਰਮਲ ਸਿੰਘ ਅਤੇ ਡਾ. ਕਿਰਨਜੀਤ ਸਿੰਘ ਝੱਖੜਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਦੇਸ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗਮਲਿਆਂ ’ਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।