ਵਿਸ਼ਵਾਸ ਏਕ ਉਮੀਦ ਨੇ ਆਜ਼ਾਦੀ ਦਿਹਾੜੇ ਮੌਕੇ ਰੇਣੂਕਾ ਜੀ ਪਾਰਕ ਸਾਹਮਣੇ ਲਹਿਰਾਇਆ ਤਿਰੰਗਾ ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਤਹਿਗੜ੍ਹ ਸਾਹਿਬ, 17 ਅਗਸਤ (ਮਨਪ੍ਰੀਤ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਸੂਬਾ ਪ੍ਰਧਾਨ ਪਰਮਿੰਦਰ ਗੋਲਡੀ ਤੇ ਸੂਬਾ ਮੀਤ ਪ੍ਰਧਾਨ ਪਰਮਿੰਦਰ ਸੰਧੂ ਦੀ ਅਗਵਾਈ ਹੇਠ ਸਰਹਿੰਦ ਵਿਚ ਤਿਰੰਗਾ ਮਾਰਚ ਕੱਢਿਆ। ਤਿਰੰਗਾ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਤੇ ਹੱਥਾਂ ਵਿਚ ਤਿਰੰਗੇ ਝੰਡੇ ਲੈ ਕੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ।
ਆਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਸਰਹਿੰਦ ਵਿਚ ਕੱਢੇ ਤਿਰੰਗਾ ਮਾਰਚ ਵਿਚ ਸ਼ਾਮਿਲ ਹਰਪ੍ਰੀਤ ਸਿੰਘ ਵਿੱਕੀ ਚਾਹਲ ਤੇ ਹੋਰ ਨੌਜਵਾਨ ਸਾਥੀ। ਤਸਵੀਰ: ਕਰਨ
18-08-2026