ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 528 ਗਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕੀਤਾ ਕਾਬੂ
ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਸੀ. ਆਈ.
ਪ੍ਰੈਸ ਕਾਨਫ਼ਰੰਸ ਦੌਰਾਨ ਕਪਤਾਨ ਪੁਲਿਸ (ਜਾਂਚ) ਹੈਰੋਇਨ ਸਮੇਤ ਗਿ੍ਰਫ਼ਤਾਰ ਕੀਤੇ ਵਿਅਕਤੀ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਤੇ ਮੁਲਜ਼ਮ ਪੁਲਿਸ ਪਾਰਟੀ ਦੀ ਹਿਰਾਸਤ ਵਿਚ ਦਿਖਾਈ ਦਿੰਦਾ ਹੋਇਆ। ਤਸਵੀਰ: ਕਰਨ
20-08-2026