ਸੁਖਬੀਰ ’ਤੇ ਜਾਨਲੇਵਾ ਹਮਲਾ ਕਰਨਾ ਮੰਦਭਾਗਾ-ਅਧਿਆਪਕ ਦਲ ਪੰਜਾਬ
ਨਾਭਾ, 22 ਅਗਸਤ (ਵਰਿੰਦਰ ਵਰਮਾ)-ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਕ ਨਿਹੰਗ ਸਿੰਘ ਵਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹਮਲਾ ਕਰਨਾ ਬਹੁਤ ਮੰਦਭਾਗਾ ਹੈ। ਇਸ ਹਮਲੇ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ।
ਅਧਿਆਪਕ ਦਲ ਪੰਜਾਬ ਦੇ ਮੁੱਖ ਸਲਾਹਕਾਰ ਪਿਸ਼ੌਰਾ ਸਿੰਘ ਧਾਲੀਵਾਲ
23-08-2026