23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਰਕਾਰੀ ਸਕੂਲ ’ਚੋਂ ਐਲ. ਸੀ. ਡੀ. ਤੇ ਹੋਰ ਸਾਮਾਨ ਚੋਰੀ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਥਾਣਾ ਬਖਸ਼ੀਵਾਲਾ ਅਧੀਨ ਪੈਂਦੇ ਪਿੰਡ ਇੰਦਰਪੂਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਕੋਈ ਵਿਅਕਤੀ ਐਲ. ਸੀ.

ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਥਾਣਾ ਬਖਸ਼ੀਵਾਲਾ ਅਧੀਨ ਪੈਂਦੇ ਪਿੰਡ ਇੰਦਰਪੂਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਕੋਈ ਵਿਅਕਤੀ ਐਲ. ਸੀ. ਡੀ., ਇੰਨਵਰਟਰ, ਬੈਟਰਾ, ਸਪੀਕਰ, ਡੀ. ਵੀ. ਆਰ., ਗੈਸ ਸਿਲੰਡਰ ਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਲੈ ਗਿਆ। ਉਕਤ ਸ਼ਿਕਾਇਤ ਮਨਦੀਪ ਸਿੰਘ ਨੇ ਥਾਣਾ ਬਖਸ਼ੀਵਾਲਾ ਵਿਚ ਦਰਜ ਕਰਵਾਈ ਤੇ ਪੁਲਿਸ ਨੇ ਇਸ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਅਗਲੀ ਖ਼ਬਰ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਦੇਸ਼ਹਿੱਤ ਤੇ ਨੌਜਵਾਨ ਪੀੜ੍ਹੀ ਵਿਸ਼ੇ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।