ਪੰਜਾਬ ਸਰਕਾਰ ਵਲੋਂ 15 ਦਿਨ ਦਾ ਸਮਾਂ ਦੇਣ ਦੇ ਬਾਵਜੂਦ ਵੀ ਮੰਗਾਂ ਨਾ ਮੰਨਣ ਕਰਕੇ 25 ਨੂੰ ਆਮ ਆਦਮੀ ਕਲੀਨਿਕ ਬੰਦ
ਨਾਭਾ, 22 ਅਗਸਤ (ਜਗਨਾਰ ਸਿੰਘ ਦੁਲੱਦੀ)-ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ’ਚ 27 ਜੁਲਾਈ ਨੂੰ ਕੀਤੀ ਹੜਤਾਲ ਉਪਰੰਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।
ਫਤਿਹ ਸਿੰਘ, ਪਿਤਾ : ਰਾਜਦੀਪ ਸਿੰਘ, ਮਾਤਾ : ਮਨਪ੍ਰੀਤ ਕੌਰ ਵਾਸੀ ਨਾਭਾ।
23-08-2026