ਡਾ. ਸਤੀਸ਼ ਪੂਨੀਆ ਦਾ ਤਜਰਬਾ ਪੰਜਾਬ ਭਾਜਪਾ ਲਈ ਹੋਵੇਗਾ ਵੱਡੀ ਤਾਕਤ-ਬਲ
ਮੰਡੀ ਗੋਬਿੰਦਗੜ੍ਹ, 27 ਅਗਸਤ (ਇਕਬਾਲਦੀਪ ਸੰਧੂ)-ਭਾਜਪਾ ਆਗੂ ਸੰਦੀਪ ਸਿੰਘ ਬਲ ਨੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਭਾਜਪਾ ਆਗੂ ਸੰਦੀਪ ਸਿੰਘ ਬਲ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ ਸਮੇਂ। ਅਜੀਤ ਤਸਵੀਰ
28-08-2026