ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਬਦਲੇ ਵਿਧਾਨ ਸਭਾ ਚੋਣਾਂ ਵਿਚ ਲੋਕ ਸਰਕਾਰ ਨੂੰ ਸਬਕ ਜ਼ਰੂਰ ਸਿਖਾਉਣਗੇ-ਡਾ. ਅਮਰ ਸਿੰਘ, ਨਾਗਰਾ
ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਸੂਬੇ ਦੇ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਰਾਹੀਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਜ਼ਰੂਰ ਸਬਕ ਸਿਖਾਉਣਗੇ। ਇਹ ਪ੍ਰਗਟਾਵਾ ਸੰਸਦ ਮੈਂਬਰ ਡਾ.
ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪਿੰਡ ਬਲਾੜੀ ਖ਼ੁਰਦ ਵਿਖੇ ਚੈੱਕ ਤਕਸੀਮ ਕਰਦੇ ਹੋਏ ਨਾਲ ਹੋਰ। ਅਜੀਤ ਤਸਵੀਰ
29-08-2026