06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫ਼ੋਟੋਗਰਾਫੀ ਲਈ ਵਰਜਿਤ ਏਰੀਆ ਐਲਾਨਿਆ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੈਸ ਸਟੇਸ਼ਨ ਪਿੰਡ ਮੀਰਪੁਰ, ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਫ਼ੋਟੋਗਰਾਫੀ ਲਈ ਵਰਜਿਤ ਸਥਾਨ ਘੋਸ਼ਿਤ ਕੀਤਾ ਹੈ।

ਅਜੀਤ ਡੈਸਕ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੈਸ ਸਟੇਸ਼ਨ ਪਿੰਡ ਮੀਰਪੁਰ, ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਫ਼ੋਟੋਗਰਾਫੀ ਲਈ ਵਰਜਿਤ ਸਥਾਨ ਘੋਸ਼ਿਤ ਕੀਤਾ ਹੈ। ਸੀਨੀਅਰ ਮੈਨੇਜਰ ਗੇਲ ਇੰਡੀਆ ਲਿਮਟਿਡ, ਗੇਲ ਭਵਨ, 16 ਬਿਕਾਜੀ ਕਾਮਾ ਪਲੇਸ ਨਵੀਂ ਦਿੱਲੀ ਦੇ ਬਿਨੈ ਪੱਤਰ ਨੂੰ ਮੁੱਖ ਰੱਖਦੇ ਹੋਏ ਪਿੰਡ ਮੀਰਪੁਰ ਵਿਖੇ ਸਥਾਪਿਤ ਗੈਸ ਸਟੇਸ਼ਨ ਦੀ ਸੁਰੱਖਿਆ ਨੂੰ ਵੇਖਦੇ ਹੋਏ ਪਿੰਡ ਮੀਰਪੁਰ ਦੇ ਗੈਸ ਸਟੇਸ਼ਨ ਨੂੰ ਫ਼ੋਟੋਗਰਾਫੀ ਲਈ ਵਰਜਿਤ ਸਥਾਨ ਐਲਾਨਿਆ ਗਿਆ ਹੈ। ਮਨਾਹੀ ਦੇ ਇਹ ਹੁਕਮ 28 ਅਕਤੂਬਰ, 2026 ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਪਿਛਲੀਆਂ ਸਰਕਾਰਾਂ ਸਮੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਲੀਡਰ ‘ਆਪ’ ਸਾਹਮਣੇ ਹੋਏ ਫੇਲ੍ਹ-ਵਿਧਾਇਕ ਲਖਵੀਰ ਰਾਏ ਅਗਲੀ ਖ਼ਬਰ ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ, ਝੋਨੇ ਸਮੇਤ ਹੋਰ ਫ਼ਸਲਾਂ ਸੁੱਕਣ ਦੀ ਕਗਾਰ ’ਤੇ-ਪਾਮੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।