ਭਗਵਾਨ ਸ੍ਰੀ ਵਾਲਮੀਕਿ ਮੰਦਰ ਵਿਖੇ ਜਨਮ ਅਸ਼ਟਮੀ ਮਨਾਈ
ਮੰਡੀ ਗੋਬਿੰਦਗੜ੍ਹ, 6 ਅਗਸਤ (ਇਕਬਾਲਦੀਪ ਸੰਧੂ)- ਭਗਵਾਨ ਸ੍ਰੀ ਵਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਡੈਨੀ ਪਾਰਚਾ ਦੀ ਪ੍ਰਧਾਨਗੀ ਹੇਠ ਮੰਦਰ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਮੰਦਰ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸੁੰਦਰ ਅਤੇ ਮਨਮੋਹਕ ਝਾਕੀਆਂ ਸਜਾਈਆਂ ਗਈਆਂ ਸਨ।
ਅਜੀਤ ਡੈਸਕ
07-09-2026