ਵਿਆਹ ਤੋਂ ਇਨਕਾਰ ਕਰਨ ’ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਪੀੜਤਾ ਨੇ ਲੜਕੇ ਨੂੰ ਦਿੱਤਾ ਜਨਮ
ਪਟਿਆਲਾ, 9 ਸਤੰਬਰ (ਮਨਦੀਪ ਸਿੰਘ ਖਰੌੜ)- ਲੜਕੀ ਦੇ ਗਰਭਵਤੀ ਹੋਣ ਤੋਂ ਬਾਅਦ ਵਿਆਹ ਕਰਵਾਉਣ ਤੋਂ ਮਨ੍ਹਾ ਕਰਨ ਦੇ ਮਾਮਲੇ ’ਚ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਬਾਅਦ ਵਿਚ ਲੜਕੀ ਨੇ ਇਕ ਬੱਚੇ ਜਨਮ ਦਿੱਤਾ ਹੈ।
ਅਜੀਤ ਡੈਸਕ
10-09-2026