ਪਿੰਡ ਪੋਲਾ ਵਿਖੇ ਦੋ ਘਰਾਂ ’ਚ ਚੋਰੀ ਸੋਨਾ-ਚਾਂਦੀ ਤੇ ਨਕਦੀ ਲੈ ਕੇ ਫ਼ਰਾਰ ਹੋਏ ਚੋਰ
ਜਖਵਾਲੀ, 9 ਸਤੰਬਰ (ਨਿਰਭੈ ਸਿੋਂਘ)- ਜ਼ਿਲ੍ਹੇ ਦੇ ਪਿੰਡ ਪੋਲਾ ਵਿਖੇ ਚੋਰਾਂ ਵਲੋਂ ਇਕੋ ਰਾਤ ਦੋ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ-ਚਾਂਦੀ ਦੇ ਗਹਿਣਿਆਂ ਤੇ ਨਕਦੀ ’ਤੇ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਅਜੀਤ ਡੈਸਕ
10-09-2026