11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰਦੁਆਰਾ ਗੁਰੂਸਰ ਸਾਹਿਬ ਪਿੰਡ ਮਾਨਪੁਰ ਵਿਖੇ ਧਾਰਮਿਕ ਸਮਾਗਮ ਭਲਕੇ

ਸੰਘੋਲ, 10 ਸਤੰਬਰ (ਗੁਰਨਾਮ ਸਿੰਘ ਚੀਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਮਾਨਪੁਰ ਵਿਖੇ 12 ਸਤੰਬਰ ਨੂੰ ਸਵੇਰੇ 10 ਵਜੇ ਤੋਂ 12. 30 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 11-09-2026
ਸੰਘੋਲ, 10 ਸਤੰਬਰ (ਗੁਰਨਾਮ ਸਿੰਘ ਚੀਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਮਾਨਪੁਰ ਵਿਖੇ 12 ਸਤੰਬਰ ਨੂੰ ਸਵੇਰੇ 10 ਵਜੇ ਤੋਂ 12.30 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੇਵਾਦਾਰ ਗੁਰਪ੍ਰੀਤ ਸਿੰਘ ਮਾਨਪੁਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ 15 ਲੜੀ ਦੇ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਗਿਆਨੀ ਬਲਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸੇਵਕ ਸਿੰਘ ਕਮਲ ਹਜ਼ੂਰੀ ਰਾਗੀ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡੇ ਵਾਲੇ ਕਥਾ, ਕੀਰਤਨ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਲਾਇਨਜ਼ ਕਲੱਬ ਗੋਬਿੰਦਗੜ੍ਹ ਮੇਨ ਨੇ ਮੁੱਖ ਚੌਕ ’ਤੇ ਲਗਾਇਆ ਲੰਗਰ ਅਗਲੀ ਖ਼ਬਰ ਖੇੜਾ ਤੋਂ ਨਰੈਣਗੜ੍ਹ ਤੱਕ ਸੜਕ ਦਾ ਵਿਧਾਇਕ ਰਾਏ ਨੇ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।