ਸੈਂਟਰਲ ਵਾਲਮੀਕਿ ਸਭਾ ਨੇ ਡੀ. ਸੀ ਨੂੰ ਸੌਂਪਿਆ ਮੰਗ ਪੱਤਰ
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਸੈਂਟਰਲ ਵਾਲਮੀਕਿ ਸਭਾ ਇੰਡੀਆ ਵਲੋਂ ਸੂਬਾ ਪ੍ਰਧਾਨ ਜਤਿੰਦਰ ਸਿੰਘ ਚਣੋ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੀ ਘਟਨਾ ਦੇ ਰੋਸ ਵਜੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ.
ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਆਗੂ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਮੰਗ ਪੱਤਰ ਸੌਂਪਦੇ ਹੋਏ। ਤਸਵੀਰ: ਕਰਨ
11-09-2026