ਪਾਬੰਦੀਸ਼ੁਦਾ ਪਲਾਸਟਿਕ ਵਸਤੂਆਂ ਦੀ ਰੋਕਥਾਮ ਕਰਨ ਲਈ ਨੁੱਕੜ ਨਾਟਕ ਰਾਹੀਂ ਕੀਤਾ ਜਾਗਰੂਕ
ਖਮਾਣੋਂ, 25 ਸਤੰਬਰ (ਮਨਮੋਹਣ ਸਿੰਘ ਕਲੇਰ)- ਖਮਾਣੋਂ ਵਿਚ ਜਿਲ੍ਹਾ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਹਿਤ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਸਵੀਰ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਖਮਾਣੋਂ ਦੇ ਸਹਿਯੋਗ ਨਾਲ ਸੁਨੀਲ ਥੀਏਟਰ ਐਂਡ ਟੈਲੀਵਿਜ਼ਨ ਪਾਰਟੀ ਵਲੋਂ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਪਾਬੰਦੀ ਸ਼ੁਦਾ ਪਲਾਸਟਿਕ ਵਸਤੂਆਂ ਦੀ ਰੋਕਥਾਮ ਅਤੇ ਵਰਤੋਂ ਨਾ ਕਰਨ ਲਈ ਨੁੱਕੜ ਨਾਟਕ ਰਾਹੀਂ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਲਖਵੀਰ ਸਿੰਘ ਜੇ.
ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਵਲੋਂ ਬੂਟੇ ਲਗਾਉਣ ਵੇਲੇ ਅਹੁਦੇਦਾਰ। ਅਜੀਤ ਤਸਵੀਰ
26-09-2026