30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ 120 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

ਫਤਹਿਗੜ੍ਹ ਸਾਹਿਬ, 29 ਸਤੰਬਰ (ਰਾਜਿੰਦਰ ਸਿੰਘ)- ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਅੱਸੂ ਮਹੀਨੇ ਦੀ ਦੇਸੀ 13 ਤਰੀਕ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 120 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ, ਜਿਨ੍ਹਾਂ ਵਿਚ ਬੀਬੀਆਂ, ਭਾਈ ਤੇ ਨੌਜਵਾਨ ਬੱਚੇ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਹਰ ਦੇਸੀ ਮਹੀਨੇ ਦੀ 13 ਤਰੀਕ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਜਾਂਦਾ ਹੈ।

ਅਜੀਤ ਡੈਸਕ 30-09-2026

ਪਿਛਲੀ ਖ਼ਬਰ ਦਿਨ ਦਿਹਾੜੇ ਲੁਟੇਰਾ ਮਹਿਲਾ ਡਾਕਟਰ ਤੋਂ ਪਰਸ ਖੋਹ ਕੇ ਫ਼ਰਾਰ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।