ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਪੁਲਿਸ ਅੜਿੱਕੇ
ਸੰਘੋਲ, 5 ਅਕਤੂਬਰ (ਪਰਮਵੀਰ ਸਿੰਘ)- ਚੰਡੀਗੜ੍ਹ ਮਾਅਰਕਾ ਸ਼ਰਾਬ ਸਮੇਤ ਪੁਲਿਸ ਨੇ 2 ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਵੀਰ ਸਿੰਘ ਪੁਲਿਸ ਪਾਰਟੀ ਗਸ਼ਤ-ਚੈਕਿੰਗ ਦੌਰਾਨ ਬਡਲਾ ਚੌਂਕ ਖੇੜੀ ਨੌਧ ਸਿੰਘ ਵਿਖੇ ਮੌਜੂਦ ਸੀ ਕਿ ਉਨ੍ਹਾਂ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ।
ਅਜੀਤ ਡੈਸਕ
06-10-2026