06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ ਵਿਰੁੱਧ ਮਾਮਲਾ ਦਰਜ

ਬਸੀ ਪਠਾਣਾਂ, 5 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਜਾਣ ਦੇ ਦੋਸ਼ ਹੇਠ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱੱਸਿਆ ਕਿ ਉਸ ਦੀ 16 ਸਾਲਾ ਨਾਬਾਲਗ ਲੜਕੀ ਨੂੰ ਭਰਤ ਕੁਮਾਰ ਕਥਿਤ ਤੌਰ ’ਤੇ ਵਰਗਲਾ-ਫੁਸਲਾ ਕੇ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਆਪਣੇ ਨਾਲ ਲੈ ਗਿਆ ਹੈ।

ਅਜੀਤ ਡੈਸਕ 06-10-2026
ਬਸੀ ਪਠਾਣਾਂ, 5 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਜਾਣ ਦੇ ਦੋਸ਼ ਹੇਠ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱੱਸਿਆ ਕਿ ਉਸ ਦੀ 16 ਸਾਲਾ ਨਾਬਾਲਗ ਲੜਕੀ ਨੂੰ ਭਰਤ ਕੁਮਾਰ ਕਥਿਤ ਤੌਰ ’ਤੇ ਵਰਗਲਾ-ਫੁਸਲਾ ਕੇ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਆਪਣੇ ਨਾਲ ਲੈ ਗਿਆ ਹੈ। ਇਸ ਸਬੰਧੀ ਪੁਲਿਸ ਵਲੋਂ ਮਾਮਲੇ ਨਾਲ ਸਬੰਧਿਤ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਬਾਲਗ ਲੜਕੀ ਦੀ ਭਾਲ ਲਈ ਕਾਰਵਾਈ ਕਰਦੇ ਹੋਏ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅਵਤਾਰ ਸਿੰਘ ਰਿਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।