ਯੂਥ ਕਾਂਗਰਸ ਆਗੂ ਡਾ. ਸੁਖਜੋਤ ਸਿੰਘ ਨੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਬਸੀ ਪਠਾਣਾਂ, 6 ਅਕਤੂਬਰ (ਰਜਿੰਦਰ ਸ਼ਰਮਾ)- ਹਲਕਾ ਬਸੀ ਪਠਾਣਾਂ ਦੇ ਨੌਜਵਾਨ ਕਾਂਗਰਸ ਆਗੂ ਡਾ. ਸੁਖਜੋਤ ਸਿੰਘ ਵਲੋਂ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਇੰਚਾਰਜ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ ।
ਹਲਕਾ ਬਸੀ ਪਠਾਣਾਂ ਤੋਂ ਯੂਥ ਕਾਂਗਰਸ ਆਗੂ ਡਾ.ਸੁਖਜੋਤ ਸਿੰਘ ਪੰਜਾਬ ਇੰਚਾਰਜ ਸਚਿਨ ਪਾਇਲਟ ਨੂੰ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
07-10-2026