ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬਰਵਾਲੀ ਕਲਾਂ ਨੇ ਪਾਇਆ ਸਰਕਾਰ ਦੇ ਕਾਨੂੰਨ ਖ਼ਿਲਾਫ਼ ਮਤਾ
ਖਮਾਣੋਂ, 14 ਅਕਤੂਬਰ (ਮਨਮੋਹਨ ਸਿੰਘ ਕਲੇਰ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬਰਵਾਲੀ ਕਲਾਂ ਦੀ ਪ੍ਰਬੰਧਕ ਕਮੇਟੀ ਦੁਆਰਾ ਇਕ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਜ਼ਮੀਨ ਪਲੱਜ ਅਤੇ ਹਿੱਸੇਦਾਰੀ ਕਾਨੂੰਨ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਇਸ ਸਬੰਧੀ ਇਕ ਮੀਟਿੰਗ ਵਿਚ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰਾਂ ਨੇ ਹਾਜ਼ਰ ਹੋ ਕੇ ਇਸ ਮਤੇ ਤੇ ਦਸਤਖ਼ਤ ਕੀਤੇ ਹਨ।
ਕੇਵਲ ਸਿੰਘ ਅਤੇ ਰਾਜਿੰਦਰ ਕੌਰ ਵਾਸੀ ਲਲੋਂ ਖ਼ੁਰਦ (ਅਮਲੋਹ) ਨੇ ਆਪਣੇ ਵਿਆਹ ਦੀ 30ਵੀਂ ਵਰ੍ਹੇਗੰਢ ਮਨਾਈ।
15-10-2026