22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਚੋਰੀ ਦੇ ਮੋਟਰਸਾਈਕਲ ਦੇ ਪੁਰਜ਼ੇ ਵੇਚਣ ਵਾਲਾ ਗ੍ਰਿਫ਼ਤਾਰ

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਅਨਾਜ ਮੰਡੀ ਨੇੜੇ ਇਕ ਕਬਾੜ ਦੀ ਦੁਕਾਨ ਕਰਨ ਵਾਲੇ ਵਿਅਕਤੀ ਵਲੋਂ ਚੋਰੀ ਦੇ ਮੋਟਰਸਾਈਕਲ ਖ਼ਰੀਦਣ ਤੇ ਉਸ ਦਾ ਸਮਾਨ ਅੱਗੇ ਵੇਚਣ ਦੇ ਮਾਮਲੇ ’ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਸਤਨਾਮ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਚੋਰੀ ਦੇ ਮੋਟਰਸਾਈਕਲ ਖ਼ਰੀਦਦਾ ਹੈ ਅਤੇ ਬਾਅਦ ’ਚ ਮੋਟਰਸਾਈਕਲਾਂ ਦੀ ਤੋੜ-ਭੰਨ ਕਰ ਕੇ ਉਨ੍ਹਾਂ ਦੀ ਪਛਾਣ ਖ਼ਤਮ ਕਰ ਕੇ ਵਾਹਨਾਂ ਦੇ ਪੁਰਜ਼ੇ ਕਬਾੜ ’ਚ ਵੇਚ ਦਿੰਦਾ ਹੈ।

ਅਜੀਤ ਡੈਸਕ 22-10-2026
ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਅਨਾਜ ਮੰਡੀ ਨੇੜੇ ਇਕ ਕਬਾੜ ਦੀ ਦੁਕਾਨ ਕਰਨ ਵਾਲੇ ਵਿਅਕਤੀ ਵਲੋਂ ਚੋਰੀ ਦੇ ਮੋਟਰਸਾਈਕਲ ਖ਼ਰੀਦਣ ਤੇ ਉਸ ਦਾ ਸਮਾਨ ਅੱਗੇ ਵੇਚਣ ਦੇ ਮਾਮਲੇ ’ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਸਤਨਾਮ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਚੋਰੀ ਦੇ ਮੋਟਰਸਾਈਕਲ ਖ਼ਰੀਦਦਾ ਹੈ ਅਤੇ ਬਾਅਦ ’ਚ ਮੋਟਰਸਾਈਕਲਾਂ ਦੀ ਤੋੜ-ਭੰਨ ਕਰ ਕੇ ਉਨ੍ਹਾਂ ਦੀ ਪਛਾਣ ਖ਼ਤਮ ਕਰ ਕੇ ਵਾਹਨਾਂ ਦੇ ਪੁਰਜ਼ੇ ਕਬਾੜ ’ਚ ਵੇਚ ਦਿੰਦਾ ਹੈ। ਜਿਸ ਤਹਿਤ ਉਨ੍ਹਾਂ ਨੂੰ ਨੇ ਜਦੋਂ ਮੁਲਜ਼ਮ ਦੀ ਦੁਕਾਨ ’ਤੇ ਰੇਡ ਕੀਤੀ ਤਾਂ ਉੱਥੇ ਚੋਰੀ ਦਾ ਸਮਾਨ ਬਰਾਮਦ ਹੋਇਆ, ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਨੇ ਦਿੱਤਾ ਧਰਨਾ ਇਲਾਕੇ ਦੀਆਂ ਟੁੱਟੀਆਂ ਸੜਕਾਂ ਤੁਰੰਤ ਠੀਕ ਕਰਵਾਉਣ ਦੀ... ਅਗਲੀ ਖ਼ਬਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਿੰਡ ਬਾਗੋਵਾਂਣੀ ਦੇ ਆਗੂਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।