24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਾਬਾਲਗ ਲੜਕੀ ਨੂੰ ਲੈ ਜਾਣ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਇਕ 13 ਸਾਲਾ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਜਦੋਂ ਉਹ ਕੰਮ ਤੋਂ ਘਰ ਆਇਆ ਤਾਂ ਉਨ੍ਹਾਂ ਦੀ ਨਾਬਾਲਗ ਲੜਕੀ ਘਰ ’ਚ ਹਾਜ਼ਰ ਨਹੀਂ ਸੀ।

ਅਜੀਤ ਡੈਸਕ 24-10-2026
ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਇਕ 13 ਸਾਲਾ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਜਦੋਂ ਉਹ ਕੰਮ ਤੋਂ ਘਰ ਆਇਆ ਤਾਂ ਉਨ੍ਹਾਂ ਦੀ ਨਾਬਾਲਗ ਲੜਕੀ ਘਰ ’ਚ ਹਾਜ਼ਰ ਨਹੀਂ ਸੀ। ਉਨ੍ਹਾਂ ਲੜਕੀ ਦੀ ਕਾਫ਼ੀ ਭਾਲ ਕੀਤੀ ਪਰ ਬਾਅਦ ’ਚ ਪਤਾ ਲੱਗਾ ਕਿ ਉਸ ਨੂੰ ਲਾਲੂ ਨਾਂਅ ਦਾ ਵਿਅਕਤੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ, ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਛੱਪੜ ’ਚ ਟਰੈਕਟਰ-ਟਰਾਲੀ ਡਿੱਗਣ ਨਾਲ ਕਿਸਾਨ ਦੀ ਮੌਤ ਅਗਲੀ ਖ਼ਬਰ ਰਾਕੇਸ਼ ਗੁਪਤਾ ਦੀ ਅਗਵਾਈ ’ਚ ਵਪਾਰੀਆਂ ਦਾ ਵਫ਼ਦ ਨਿਗਮ ਕਮਿਸ਼ਨਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।