ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਮਲੋਹ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗੁਰਪ੍ਰੀਤ ਰਾਜੂ ਖੰਨਾ ਅਤੇ ਬੀਬਾ ਬਹਿਸ਼ਤਾਂ ਸਿੰਘ ਨੇ ਸੋਭਾ ਯਾਤਰਾ ਵਿਚ ਕੀਤੀ ਸ਼ਿਰਕਤ
ਅਮਲੋਹ, 25 ਅਕਤੂਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਗਵਾਨ ਵਾਲਮੀਕਿ ਮੰਦਰ ਕਮੇਟੀ ਅਮਲੋਹ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਧਰਮ-ਪਤਨੀ ਬੀਬਾ ਬਹਿਸ਼ਤਾਂ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ।
ਅਜੀਤ ਡੈਸਕ
26-10-2026