27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲੜਕੇ ਵਲੋਂ ਆਤਮ ਹੱਤਿਆ ਕਰਨ ਦੇ ਮਾਮਲੇ ’ਚ ਲੜਕੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਲੜਕੇ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਇਕ ਲੜਕੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਸਾਜਿਦ ਅਲੀ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਨੂੰ ਪਤਾ ਲੱਗਾ ਕਿ ਉਸ ਦੇ ਲੜਕੇ ਸਾਲਿਮ ਅਲੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਤੇ ਆਤਮ ਹੱਤਿਆ ਕਰ ਲਈ ਹੈ।

ਅਜੀਤ ਡੈਸਕ 27-10-2026
ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਲੜਕੇ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਇਕ ਲੜਕੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਸਾਜਿਦ ਅਲੀ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਨੂੰ ਪਤਾ ਲੱਗਾ ਕਿ ਉਸ ਦੇ ਲੜਕੇ ਸਾਲਿਮ ਅਲੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਤੇ ਆਤਮ ਹੱਤਿਆ ਕਰ ਲਈ ਹੈ। ਜਿਸ ਤਹਿਤ ਉਹ ਮੌਕੇ ’ਤੇ ਪੁੱਜਾ ਅਤੇ ਉਸ ਨੂੰ ਪਤਾ ਲੱਗਾ ਕਿ ਅਵਨੀਸ ਰਾਣੀ ਨਾਂ ਦੀ ਲੜਕੀ ਉਸ ਦੇ ਲੜਕੇ ਨੂੰ ਤੰਗ ਪਰੇਸ਼ਾਨ ਕਰਦੀ ਸੀ ਅਤੇ ਜਿਸ ਤੋਂ ਤੰਗ ਆ ਕੇ ਉਸ ਦੇ ਲੜਕੇ ਨੇ ਆਤਮ ਹੱਤਿਆ ਕੀਤੀ ਹੈ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਲੜਕੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਹਵਾਰਾ ਕਲਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ ਵਿਚ 150 ਬੇਲਰਾਂ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਜਾਰੀ-ਡਾ. ਜਗਦੇਵ ਸਿੰਘ ਪਰਾਲੀ ਪ੍ਰਬੰਧਨ ਲਈ ਖੇਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।