ਆਲ ਇੰਡੀਆ ਮੀਆਂਵਾਲੀ ਡਿਸਟਰਿਕਟ ਐਸੋਸੀਏਸ਼ਨ ਨਾਭਾ ਬਰਾਂਚ ਵਲੋਂ 27 ਵਾਂ ਪਰਿਵਾਰ ਮਿਲਣ ਸਮਾਰੋਹ 22 ਨੂੰ
ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਆਲ ਇੰਡੀਆ ਮੀਆਂਵਾਲੀ ਜ਼ਿਲ੍ਹਾ ਐਸੋਸੀਏਸ਼ਨ ਨਾਭਾ ਬਰਾਂਚ ਵਲੋਂ 27ਵਾਂ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਦੱਸਿਆ ਕਿ ਇਹ ਸਮਾਰੋਹ ਦਿਨ ਐਤਵਾਰ, 22 ਨਵੰਬਰ ਨੂੰ ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਭਵਨ ਵਿਖੇ ਕਰਵਾਇਆ ਜਾਵੇਗਾ।
ਅਜੀਤ ਡੈਸਕ
05-11-2026