06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿੱਖਿਆ ਸੰਸਥਾ ਕੋਰਡੀਆ ਵਿਖੇ ਦੀਪ ਉਤਸਵ ਅੱਜ

ਸੰਘੋਲ, 5 ਨਵੰਬਰ (ਪਰਮਵੀਰ ਧਨੋਆ)-ਦੀਵਾਲੀ ਨੂੰ ਮੁੱਖ ਰੱਖਦਿਆਂ ਕੋਰਡੀਆ ਸੰਸਥਾਨ ਵਿਖੇ ਅੱਜ ਦੀਪ ਉਤਸਵ ਦਾ ਆਜੋਯਨ ਕੀਤਾ ਜਾ ਰਿਹਾ ਹੈ। ਸੰਸਥਾ ਵਲੋਂ ਇਸ ਦੌਰਾਨ ਸਮਾਗਮ ’ਚ ਸ਼ਾਮਲ ਹੋਣ ਵਾਲਿਆਂ ਲਈ ਸਾਰਾ ਦਿਨ ਮਨੋਰੰਜਨ ਅਤੇ ਖਾਣ ਪੀਣ ਦਾ ਭਰਪੂਰ ਇੰਤਜ਼ਾਮ ਕੀਤਾ ਗਿਆ ਹੈ।

ਅਜੀਤ ਡੈਸਕ 06-11-2026
ਸੰਘੋਲ, 5 ਨਵੰਬਰ (ਪਰਮਵੀਰ ਧਨੋਆ)-ਦੀਵਾਲੀ ਨੂੰ ਮੁੱਖ ਰੱਖਦਿਆਂ ਕੋਰਡੀਆ ਸੰਸਥਾਨ ਵਿਖੇ ਅੱਜ ਦੀਪ ਉਤਸਵ ਦਾ ਆਜੋਯਨ ਕੀਤਾ ਜਾ ਰਿਹਾ ਹੈ। ਸੰਸਥਾ ਵਲੋਂ ਇਸ ਦੌਰਾਨ ਸਮਾਗਮ ’ਚ ਸ਼ਾਮਲ ਹੋਣ ਵਾਲਿਆਂ ਲਈ ਸਾਰਾ ਦਿਨ ਮਨੋਰੰਜਨ ਅਤੇ ਖਾਣ ਪੀਣ ਦਾ ਭਰਪੂਰ ਇੰਤਜ਼ਾਮ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਉਤਸਵ ਦੇ ਕਨਵੀਨਰ ਡਾ. ਰਵੀ ਪ੍ਰਕਾਸ਼ ਮਿਸ਼ਰਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਲੋਕਾਂ ਲਈ ਦੀਵਾਲੀ ਮਨਾਉਣ ਲਈ ਵੱਖ-ਵੱਖ ਤਰਾਂ ਦੇ ਸਟਾਲ ਲਗਾਏ ਗਏ ਹਨ ਅਤੇ ਇਸ ਦੌਰਾਨ ਲੱਕੀ ਡਰਾਅ ਵੀ ਕੱਢਿਆ ਜਾਵੇਗਾ। ਉਨ੍ਹਾਂ ਕੋਰਡੀਆ ਮੈਨੇਜਮੈਂਟ ਵਲੋਂ ਸਾਰੇ ਲੋਕਾਂ ਨੂੰ ਇਸ ਦਾ ਆਨੰਦ ਲੈਣ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਵਿਚ ਹੋਈਆਂ ਨਵੀਆਂ ਨਿਯੁਕਤੀਆਂ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।