ਨਬੀਪੁਰ ਵਿਖੇ ਦੂਸਰਾ ਦੋ ਦਿਨਾ ਕ੍ਰਿਕਟ ਟੂਰਨਾਮੈਂਟ ਸ਼ੁਰੂ ਕੁੱਲ 36 ਟੀਮਾਂ ਲੈ ਰਹੀਆਂ ਹਨ ਟੂਰਨਾਮੈਂਟ ਵਿਚ ਭਾਗ
ਫ਼ਤਹਿਗੜ੍ਹ ਸਾਹਿਬ, 9 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹੇ ਦੇ ਪਿੰਡ ਨਬੀਪੁਰ ਵਿਖੇ ਅੱਜ ਦੋ ਦਿਨਾਂ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਹਿ ਸਿੰਘ ਜੀ ਯਾਦਗਾਰੀ ਦੂਸਰਾ ਕ੍ਰਿਕਟ ਟੂਰਨਾਮੈਂਟ ਐਨ. ਆਰ.
ਕ੍ਰਿਕਟ ਟੂਰਨਾਮੈਂਟ ਦੌਰਾਨ ਗਾਇਕ ਦੀਪਾ ਬੱਬਰ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
10-11-2026