13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਮਲੋਹ ਰੈਲੀ ਦੇ ਵੱਡੇ ਇਕੱਠ ਨੇ 2027 ਵਿੱਚ ‘ਆਪ’ ਦੀ ਜਿੱਤ ਦਾ ਮੁੱਢ ਬੰਨਿਆ-ਜੋਰਾ ਮਾਲੋਵਾਲ, ਹਰਿੰਦਰਜੀਤ ਮਾਲੋਵਾਲ

ਅਮਲੋਹ, 12 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਬੀਤੇ ਦਿਨੀਂ ਹੋਈ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਲੋਕਾਂ ਦੇ ਵੱਡੇ ਇਕੱਠ ਨੇ ਪਾਰਟੀ ਦੀ ਲੋਕਪ੍ਰਿਯਤਾ ’ਤੇ ਮੋਹਰ ਲਗਾ ਦਿੱਤੀ ਹੈ। ਰੈਲੀ ਦੌਰਾਨ ਲੋਕਾਂ ਵਿਚ ਦਿਖਾਈ ਦਿੱਤਾ ਉਤਸ਼ਾਹ ਦੱਸ ਰਿਹਾ ਸੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਲੋਹ ਤੋਂ ਮੁੜ ‘ਆਪ’ ਦੀ ਵੱਡੀ ਜਿੱਤ ਹੋਵੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।

ਜੋਰਾ ਸਿੰਘ ਮਾਲੋਵਾਲ, ਹਰਿੰਦਰਜੀਤ ਸਿੰਘ ਮਾਲੋਵਾਲ 13-11-2026
ਅਮਲੋਹ, 12 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਬੀਤੇ ਦਿਨੀਂ ਹੋਈ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਲੋਕਾਂ ਦੇ ਵੱਡੇ ਇਕੱਠ ਨੇ ਪਾਰਟੀ ਦੀ ਲੋਕਪ੍ਰਿਯਤਾ ’ਤੇ ਮੋਹਰ ਲਗਾ ਦਿੱਤੀ ਹੈ। ਰੈਲੀ ਦੌਰਾਨ ਲੋਕਾਂ ਵਿਚ ਦਿਖਾਈ ਦਿੱਤਾ ਉਤਸ਼ਾਹ ਦੱਸ ਰਿਹਾ ਸੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਲੋਹ ਤੋਂ ਮੁੜ ‘ਆਪ’ ਦੀ ਵੱਡੀ ਜਿੱਤ ਹੋਵੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੋਰਾ ਸਿੰਘ ਮਾਲੋਵਾਲ ਅਤੇ ਨੌਜਵਾਨ ਆਗੂ ਹਰਿੰਦਰਜੀਤ ਸਿੰਘ ਮਾਲੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਹਨ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਇਸੇ ਕਰਕੇ 2027 ਵਿਚ ਪੰਜਾਬ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।
ਪਿਛਲੀ ਖ਼ਬਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਯੂਥ ਕਾਂਗਰਸ ਆਗੂ ਮਾਰਵਾ ਨੇ ਲੋਕ ਸਭਾ ਮੈਂਬਰ ਔਜਲਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮੁੱਖ ਮੰਤਰੀ ਦੇ ਦੌਰੇ ਤੋਂ ਹਲਕਾ ਅਮਲੋਹ ਦੇ ਲੋਕਾਂ ਨੂੰ ਕੋਈ ਵੀ ਰਾਹਤ ਜਾਂ ਨਵਾਂ ਵਿਕਾਸ ਪ੍ਰੋਜੈਕਟ ਹਾਸਿਲ ਨਹੀਂ ਹੋਇਆ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।