ਜਨਗਣਨਾ ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ ਗਣਨਾ- ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕ ਪੋਰਟਲ ਰਾਹੀਂ ਆਪਣੇ ਪਰਿਵਾਰ ਸਬੰਧੀ ਵੇਰਵੇ ਖ਼ੁਦ ਆਨਲਾਈਨ ਦਰਜ ਕਰ ਸਕਣਗੇ।
ਅਜੀਤ ਡੈਸਕ
14-11-2026