ਅਮਲੋਹ ਵਿਖੇ ‘ਆਪ’ ਦੀ ਰੈਲੀ ਦੇ ਵੱਡੇ ਇਕੱਠ ਨੇ ਵਿਰੋਧੀ ਪਾਰਟੀਆਂ ਦੀਆਂ ਰੈਲੀਆਂ ਨੂੰ ਪਿੱਛੇ ਛੱਡਿਆ-ਰਾਏ, ਮਾਂਗਟ ਕਿਹਾ-ਵਿਸ਼ਾਲ ਰੈਲੀ ਨੇ 2027 ਦੀਆਂ ਚੋਣਾਂ ਲਈ ‘ਆਪ’ ਵਰਕਰਾਂ ਵਿਚ ਭਰਿਆ ਜੋਸ਼
ਅਮਲੋਹ, 14 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਅਮਲੋਹ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਵਿਸ਼ਾਲ ਰੈਲੀ ਵਿਚ ਲੋਕਾਂ ਦੇ ਵੱਡੇ ਇਕੱਠ ਨੇ ਨਵਾਂ ਇਤਿਹਾਸ ਸਿਰਜਿਆ ਹੈ। ਇਸ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ।
ਇਕਬਾਲ ਸਿੰਘ ਰਾਏ ਅਤੇ ਪਰਮਵੀਰ ਸਿੰਘ ਮਾਂਗਟ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕੇਵਲ ਸਿੰਘ
15-11-2026