ਹਰਮੀਤ ਸਿੰਘ ਪਠਾਣਮਾਜਰਾ ਵਲੋਂ ਅਰਸ਼ਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕਰਕੇ ਵਧਾਈ ਦਿੱਤੀ ਕਿਹਾ, ਧੀਆਂ ਦੀਆਂ ਪ੍ਰਾਪਤੀਆਂ ਸਮਾਜ ਲਈ ਮਾਣ ਵਾਲੀ ਗੱਲ
ਭੁੱਨਰਹੇੜੀ 15 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਪਿੰਡ ਸੇਖੂਪੁਰਾ ਦੀ ਹੋਣਹਾਰ ਧੀ ਅਰਸ਼ਪ੍ਰੀਤ ਕੌਰ ਨੇ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦਾ ਲੋਹਾ ਮਨਵਾਉਂਦਿਆਂ ਸਕੂਲੀ ਖੇਡਾਂ-2026 ਦੇ ਸੂਬਾ ਪੱਧਰੀ ਬਾਕਸਿੰਗ ਮੁਕਾਬਲੇ ਵਿਚ ਕਾਂਸੀ ਦਾ ਤਮਗਾ ਜਿੱਤ ਕੇ ਪਿੰਡ, ਇਲਾਕੇ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ। ਉਸ ਦੀ ਇਸ ਪ੍ਰਾਪਤੀ ਨੂੰ ਲੈ ਕੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ।
ਅਜੀਤ ਡੈਸਕ
16-11-2026