2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਾਸੀ ਬਣਾਉਣਗੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਅਦ ਦੀ ਸਰਕਾਰ-ਗੁਰਤੇਜ ਸਿੰਘ ਕੌਲ
ਨਾਭਾ, 15 ਨਵੰਬਰ (ਜਗਨਾਰ ਸਿੰਘ ਦੁਲੱਦੀ)-2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ’ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੈਂਬਰ ਜਨਰਲ ਕੌਂਸਲ ਗੁਰਤੇਜ ਸਿੰਘ ਕੌਲ ਨੇ ‘ਅਜੀਤ’ ਪ੍ਰਤਿਨਿਧ ਨਾਲ ਗੱਲਬਾਤ ਕਰਦਿਆਂ ਕੀਤਾ।
ਬਾਲ ਦਿਵਸ ਸਮਾਗਮ ਦੌਰਾਨ ਬੱਚੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ। ਤਸਵੀਰ : ਕਰਨ
16-11-2026