17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਪੁਲਿਸ ਅੜਿੱਕੇ, ਮੁਕੱਦਮਾ ਦਰਜ

ਸੰਘੋਲ, 16 ਨਵੰਬਰ (ਪਰਮਵੀਰ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਦੀਪ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਭੱਠਾ ਪਿੰਡ ਰਾਏਪੁਰ ਕੋਲ ਮੌਜੂਦ ਸਨ, ਜਦੋਂ ਸ਼ੱਕੀ ਪੈਦਲ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 20 ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ ਹਨ।

ਅਜੀਤ ਡੈਸਕ 17-11-2026
ਸੰਘੋਲ, 16 ਨਵੰਬਰ (ਪਰਮਵੀਰ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਦੀਪ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਭੱਠਾ ਪਿੰਡ ਰਾਏਪੁਰ ਕੋਲ ਮੌਜੂਦ ਸਨ, ਜਦੋਂ ਸ਼ੱਕੀ ਪੈਦਲ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 20 ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ ਹਨ। ਮਾਮਲੇ ’ਚ ਪੁਲਿਸ ਨੇ ਨਸ਼ਾ ਵਿਰੋਧੀ ਐਕਟ ਤਹਿਤ ਗੁਰਜੀਤ ਸਿੰਘ ਨਿਵਾਸੀ ਪਿੰਡ ਮੋਹਣਮਾਜਰਾ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ ’ਚ ਅਕਾਲੀ ਆਗੂਆਂ ਨੇ ਘਰ-ਘਰ ਕੀਤਾ ਪ੍ਰਚਾਰ ਅਗਲੀ ਖ਼ਬਰ ਜ਼ਿਲ੍ਹਾ ਲਿਖਾਰੀ ਸਭਾ ਵਲੋਂ ਅਮਰਬੀਰ ਚੀਮਾ ਦੀ ਪਲੇਠੀ ਪੁਸਤਕ ‘ਸਫ਼ਰਾਂ ਦਾ ਸਰਮਾਇਆ’ ਲੋਕ ਅਰਪਣ ਸਾਹਿਤ ਦੀ ਸਭ ਤੋਂ ਔਖੀ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।