ਭਾਰਤ ਵਿਕਾਸ ਪਰਿਸ਼ਦ ਨੇ ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ 100 ਵਿਅਕਤੀਆਂ ਦੇ ਕੀਤੇ ਸ਼ੂਗਰ ਟੈੱਸਟ, ਮੌਕੇ ’ਤੇ ਹੀ ਦਿੱਤੀਆਂ ਰਿਪੋਰਟਾਂ
ਅਮਲੋਹ, 24 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤ ਵਿਕਾਸ ਪਰਿਸ਼ਦ ਵਲੋਂ ਅੱਜ ਸਥਾਨਕ ਸਕੂਲ ਆਫ਼ ਐਮੀਨੈਂਸ ਦੇ ਗਰਾਊਂਡ ਵਿਖੇ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਰਿਸ਼ਦ ਦੇ ਮੈਂਬਰ ਡਾ.
ਅਜੀਤ ਡੈਸਕ
25-11-2026