ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਮਾਤਾ ਗੁਜਰੀ ਕਾਲਜ ਦੇ ਮੇਨ ਗੇਟ ’ਤੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ.
ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ। ਅਜੀਤ ਤਸਵੀਰ
26-11-2026