26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਲੈਕਚਰਾਰ ਰਾਜਨ ਦਾ ਅਨੋਖਾ ਪ੍ਰਣ

ਖਮਾਣੋਂ, 26 ਨਵੰਬਰ (ਮਨਮੋਹਣ ਸਿੰਘ ਕਲੇਰ)-ਵਧਦੇ ਪ੍ਰਦੂਸ਼ਣ, ਵਧਦੀ ਟਰੈਫ਼ਿਕ ਅਤੇ ਵਧਦੀ ਡੀਜ਼ਲ-ਪੈਟਰੋਲ ਦੀ ਖਪਤ ਨੂੰ ਮੁੱਖ ਰੱਖਦੇ ਹੋਏ ਪਿਛਲੇ ਕਈ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਲੈਕਚਰਾਰ ਅਤੇ ਇੰਟਰਨੈਸ਼ਨਲ ਵਾਤਾਵਰਨ ਪ੍ਰਚਾਰਕ ਰਾਜਨ ਸ਼ਰਮਾ ਨੇ 2026 ਦੇ ਦਸੰਬਰ ਦੇ ਹਰ ਸ਼ਨੀਵਾਰ ਨੂੰ ਦੋ ਪਹੀਆਂ ਅਤੇ ਚਾਰ ਪਹੀਆਂ ਵਾਹਨ ਨਾ ਚਲਾਉਣ ਅਤੇ ਨਾ ਹੀ ਉਨ੍ਹਾਂ ਦੀ ਸਵਾਰੀ ਕਰਨ ਦਾ ਪ੍ਰਣ ਕੀਤਾ ਹੈ । ਇਸ ਸਬੰਧੀ ਰਾਜਨ ਸ਼ਰਮਾ ਨੇ ਦੱਸਿਆ ਕਿ ਇਹ ਪ੍ਰਣ ਕੇਵਲ ਸੰਕੇਤਕ ਹੈ।

ਅਜੀਤ ਡੈਸਕ 27-11-2026
ਖਮਾਣੋਂ, 26 ਨਵੰਬਰ (ਮਨਮੋਹਣ ਸਿੰਘ ਕਲੇਰ)-ਵਧਦੇ ਪ੍ਰਦੂਸ਼ਣ, ਵਧਦੀ ਟਰੈਫ਼ਿਕ ਅਤੇ ਵਧਦੀ ਡੀਜ਼ਲ-ਪੈਟਰੋਲ ਦੀ ਖਪਤ ਨੂੰ ਮੁੱਖ ਰੱਖਦੇ ਹੋਏ ਪਿਛਲੇ ਕਈ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਲੈਕਚਰਾਰ ਅਤੇ ਇੰਟਰਨੈਸ਼ਨਲ ਵਾਤਾਵਰਨ ਪ੍ਰਚਾਰਕ ਰਾਜਨ ਸ਼ਰਮਾ ਨੇ 2026 ਦੇ ਦਸੰਬਰ ਦੇ ਹਰ ਸ਼ਨੀਵਾਰ ਨੂੰ ਦੋ ਪਹੀਆਂ ਅਤੇ ਚਾਰ ਪਹੀਆਂ ਵਾਹਨ ਨਾ ਚਲਾਉਣ ਅਤੇ ਨਾ ਹੀ ਉਨ੍ਹਾਂ ਦੀ ਸਵਾਰੀ ਕਰਨ ਦਾ ਪ੍ਰਣ ਕੀਤਾ ਹੈ । ਇਸ ਸਬੰਧੀ ਰਾਜਨ ਸ਼ਰਮਾ ਨੇ ਦੱਸਿਆ ਕਿ ਇਹ ਪ੍ਰਣ ਕੇਵਲ ਸੰਕੇਤਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਉਹ ਪੈਦਲ, ਸਾਈਕਲ ਜਾਂ ਪਬਲਿਕ ਟਰਾਂਸਪੋਰਟ ਦਾ ਹੀ ਪ੍ਰਯੋਗ ਕਰਨਗੇ। ਰਾਜਨ ਸ਼ਰਮਾ ਦੇ ਇਸ ਪ੍ਰਣ ਦੀ ਲੋਕਾਂ ਵਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਬਲਜੀਤ ਸਿੰਘ ਭੁੱਟਾ ਤੇ ਹਰਬੰਸ ਲਾਲ ਨੇ ਲੱਡੂ ਵੰਡੇ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।