ਹੰਸਾਲੀ ਵਿਖੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣਾ ਨੇਕ ਉਪਰਾਲਾ-ਡਾ. ਹਰਬੰਸ ਲਾਲ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਹੰਸਾਲੀ ਵਿਖੇ ਬਾਬਾ ਪਰਮਜੀਤ ਸਿੰਘ ਵਲੋਂ 29 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਉਪਰਾਲਾ ਬਹੁਤ ਹੀ ਨੇਕ ਅਤੇ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਭਾਜਪਾ ਆਗੂ ਡਾ.
ਅਜੀਤ ਡੈਸਕ
28-11-2026