16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕੱਲ੍ਹ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਅਜੀਤ ਡੈਸਕ 03-01-2026
ਗੁਰਦਾਸਪੁਰ, 2 ਜਨਵਰੀ (ਚੱਕਰਾਜਾ)-ਬਾਬਾ ਮੋਤੀ ਰਾਮ ਮਹਿਰਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਗੁਰਦੁਆਰਾ ਚੜ੍ਹਦੀ ਪੱਤੀ ਭੁੰਬਲੀ ਵਿਖੇ ਮਹਿਰਾ ਬਰਾਦਰੀ ਦੀ ਸੰਗਤ ਦੇ ਸਹਿਯੋਗ ਨਾਲ 4 ਜਨਵਰੀ ਨੰੂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸੂਬੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੰਗਤ ਵਲੋਂ ਬਾਬਾ ਮੋਤੀ ਰਾਮ ਮਹਿਰਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ ਜਾ ਰਿਹਾ ਹੈ | ਉਨ੍ਹਾਂ ਨੇ ਸਮੂਹ ਮਹਿਰਾ ਬਰਾਦਰੀ ਤੇ ਨਗਰ ਦੀਆਂ ਸੰਗਤਾਂ ਨੰੂ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ |
ਪਿਛਲੀ ਖ਼ਬਰ ਵੱਖ- ਵੱਖ ਕਿਸਾਨ ਜਥੇਬੰਦੀਆਂ ਨੇ ਮੋਟਰਸਾਈਕਲ ਮਾਰਚ ਕੱਢਿਆ ਅਗਲੀ ਖ਼ਬਰ ਪਿੰਡ ਪੀਰ ਦੀ ਸੈਨ ਤੋਂ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।