16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਦੋ ਗੁੱਟਾਂ 'ਚ ਝੜਪ

ਅਜੀਤ ਡੈਸਕ 03-01-2026
ਗੁਰਦਾਸਪੁਰ, 2 ਜਨਵਰੀ (ਚੱਕਰਾਜਾ)-ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਅੰਦਰ ਕੈਦੀਆਂ ਦੇ ਦੋ ਗੁੱਟਾਂ 'ਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮੌਕੇ ਪਹੁੰਚੀ ਵੱਡੀ ਗਿਣਤੀ 'ਚ ਪੁਲਿਸ ਵਲੋਂ ਮੌਕੇ 'ਤੇ ਕਾਬੂ ਪਾਇਆ ਗਿਆ | ਇਸ ਮੌਕੇ ਪਹੁੰਚੇ ਐਸ.ਐਸ.ਪੀ. ਗੁਰਦਾਸਪੁਰ ਅਦਿੱਤਿਯ ਨੇ ਇਸ ਘਟਨਾ ਨੰੂ ਮਾਮੂਲੀ ਤਕਰਾਰ ਦੱਸਿਆ ਤੇ ਸਥਿਤੀ ਕਾਬੂ ਹੇਠ ਦੱਸੀ ਗਈ ਪਰ ਕਿਸ ਕਾਰਨ ਤੇ ਕਿਹੜੇ-ਕਿਹੜੇ ਗੁੱਟ 'ਚ ਇਹ ਝਗੜਾ ਹੋਇਆ, ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਤੇ ਸਿਰਫ਼ ਇਹ ਕਹਿ ਕੇ ਟਾਲ ਦਿੱਤਾ ਗਿਆ ਕਿ ਤਫਤੀਸ਼ ਜਾਰੀ ਹੈ |
ਪਿਛਲੀ ਖ਼ਬਰ ਅਨਿਲ ਠਾਕੁਰ ਵਲੋਂ ਓ.ਟੀ.ਐੱਸ ਸਕੀਮ ਨੂੰ 31 ਤੱਕ ਵਧਾਉਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ ਅਗਲੀ ਖ਼ਬਰ ਨਗਰ ਨਿਗਮ ਬਟਾਲਾ ਦੀ ਨਵੀਂ ਵਾਰਡਬੰਦੀ ਖ਼ਿਲਾਫ਼ ਭਾਜਪਾ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਮਾਣਯੋਗ ਹਾਈਕੋਰਟ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।